State
Trending

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਤਲਾਸ਼ੀ ਮੁਹਿੰਮ ਚਲਾਈ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

User Rating: 4.7 ( 2 votes)

    ਗੁਰਪ੍ਰੀਤ ਸਿੰਘ  02/07/2023. ਆਪ੍ਰੇਸ਼ਨ ਵਿਜੀਲ ਦੌਰਾਨ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button
×

Powered by WhatsApp Chat

×