Uncategorized
Trending

ਭਗਵੰਤ ਮਾਨ ਨੇ ਟਵੀਟਰ ‘ਤੇ ਕਿਸਾਨ ਯੂਨੀਅਨ ਨੂੰ ਕੀਤੀ ਬੇਨਤੀ

ਗੰਨੇ  ਦੀ ਕੀਮਤ ਵਿੱਚ ਵਧੋਤਰੀ ਅਤੇ ਬਕਾਏ ਭੁਗਤਾਨ ਦੀ ਮੰਗ ਦੇ ਸਬੰਧ ਵਿੱਚ ਭਗਵੰਤ ਮਾਨ ਨੇ ਟਵੀਟਰ 'ਤੇ ਕਿਸਾਨ ਯੂਨੀਅਨ ਨੂੰ ਕੀਤੀ ਬੇਨਤੀ

ਜਲੰਧਰ ( ਅਮਨਦੀਪ ਸਿੰਘ) .. ਗੰਨੇ  ਦੀ ਕੀਮਤ ਵਿੱਚ ਵਧੋਤਰੀ ਅਤੇ ਬਕਾਏ ਭੁਗਤਾਨ ਦੀ ਮੰਗ ਦੇ ਸਬੰਧ ਵਿੱਚ ਭਗਵੰਤ ਮਾਨ ਨੇ ਟਵੀਟਰ ‘ਤੇ ਕਿਸਾਨ ਯੂਨੀਅਨ ਨੂੰ ਕੀਤੀ ਬੇਨਤੀ……..

“ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ..ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ .. ਨਾ ਕੇ ਸੜਕਾਂ..ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ..ਲੋਕਾਂ ਦੀਆਂ ਭਾਵਨਾਵਾਂ ਸਮਝੋ ..”

Related Articles

Leave a Reply

Your email address will not be published. Required fields are marked *

Back to top button
×

Powered by WhatsApp Chat

×